ਸ਼੍ਰੋਮਣੀ ਅਕਾਲੀ ਦਲ ਸਬੰਧੀ ਹੋਏ ਫੈਸਲੇ ਨੂੰ ਇਨ ਬਿਨ ਲਾਗੂ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਆਪਣਾ ਸਟੈਂਡ ਸਪੱਸ਼ਟ ਕੀਤਾ।