SGPC ਨੇ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਪੰਜਾਬ 'ਚ ਰਿਲੀਜ਼ ਨਾ ਕਰਨ ਦੀ ਮੰਗ ਕਰਦਿਆਂ ਦਿਸਿ ਨੂੰ ਮੰਗ ਪੱਤਰ ਸੌਂਪਿਆ।