ਨਿਸ਼ਾ ਕਤਲ ਮਾਮਲੇ ਵਿੱਚ ਪੁਲਿਸ ਨੇ ਮੁਹਾਲੀ ਪੁਲਿਸ ਵਿੱਚ ਤਾਇਨਾਤ ਪ੍ਰੇਮੀ ਯੁਵਰਾਜ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।