ਲਾਰੈਂਸ ਦੇ ਇੰਟਰਵਿਊ ਮਾਮਲੇ ਨੂੰ ਲੈ ਕੇ ਵੀ ਕਾਫ਼ੀ ਚਰਚਾ ਹੋਈ ਹੈ। ਇਸ ਮਾਮਲੇ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਚੁੱਪੀ ਧਾਰੀ ਹੋਈ ਹੈ।