ਕਾਂਗਰਸ ਪਾਰਟੀ ਦੇ ਨੇਤਾ ਸੱਜਣ ਕੁਮਾਰ ਨੂੰ 1984 ਕਤਲੇਆਮ ਮਾਮਲੇ 'ਚ ਮਾਨਯੋਗ ਅਦਾਲਤ ਵੱਲੋਂ ਕਈ ਸਾਲ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਿਸ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ Giani Raghbir Singh ਦਾ ਬਿਆਨ ਸਾਹਮਣੇ ਆਇਆ ਹੈ | Giani Raghbir Singh ਨੇ ਕਿਹਾ ਕਿ ਲੰਮੇ ਚਿਰ ਬਾਅਦ ਬੇਸ਼ੱਕ ਕੋਰਟ ਤੋਂ ਇਹ ਫੈਸਲਾ ਆਇਆ ਹੈ ਲੇਕਿਨ ਇਹ ਸਜ਼ਾ ਸਹੀ ਨਹੀਂ ਹੈ | ਉਹਨਾਂ ਨੇ ਕਿਹਾ ਕਿ ਇਹ ਉਮਰ ਕੈਦ ਦੀ ਸਜ਼ਾ ਬਹੁਤ ਘੱਟ ਹੈ | | 1984 'ਚ ਸਿੱਖਾਂ ਦਾ ਬਹੁਤ ਨੁਕਸਾਨ ਹੋਇਆ ਹੈ | ਇਸ ਕਰਕੇ ਉਸਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ |
~PR.182~