¡Sorpréndeme!

TarnTaran News | ਪੁਲਿਸ ਤੇ ਬ.ਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਦੇਖੋ ਤਸਵੀਰਾਂ #tarntarannews

2025-03-01 9 Dailymotion

ਅੱਜ ਤੜਕਸਾਰ TarnTaran ਵਿਖੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ | ਦੱਸ ਦਈਏ ਕਿ ਇਹ ਮੁਕਾਬਲਾ ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਹੋਇਆ | ਜਿਸ 'ਚ 2 ਬਦਮਾਸ਼ ਜ਼ਖਮੀ ਹੋ ਗਏ ਤੇ 1 ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ | ਦਰਅਸਲ ਪੁਲਿਸ ਨੇ ਖੇੜਾ ਰੋਡ 'ਤੇ ਨਾਕਾ ਲਾਇਆ ਹੋਇਆ ਸੀ ਤੇ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਹ ਬਾਈਕ 'ਤੇ 3 ਨੌਜਵਾਨ ਸ਼ਕੀ ਨੇ, ਜਦੋਂ ਪੁਲਿਸ ਨੇ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ | ਜਿਸ ਪਿੱਛੋਂ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਤਾਂ 2 ਬਦਮਾਸ਼ ਜ਼ਖਮੀ ਹੋ ਗਏ ਤੇ ਇੱਕ ਨੂੰ ਪੁਲਿਸ ਨੇ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ | ਪੁਲਿਸ ਨੇ ਦੱਸਿਆ ਕਿ ਇਹ ਬਦਮਾਸ਼ ਗੈਂ.ਗਸ.ਟਰ ਸੱਤਾ ਨੌਸ਼ਹਿਰਾ ਦੇ ਗੁਰਗੇ ਨੇ | ਉਹਨਾਂ ਵਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

~PR.182~