18 ਮਾਰਚ ਨੂੰ ਅਕਾਲੀ ਦਲ ਦੀ ਹੋਵੇਗੀ ਭਰਤੀ ਦੀ ਸ਼ੁਰੂਆਤ - ਗੁਰਪ੍ਰਤਾਪ ਸਿੰਘ ਵਡਾਲਾ ਅਕਾਲੀ ਦਲ ਦੀ ਭਰਤੀ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਅਕਾਲ ਤਖਤ ਸਾਹਿਬ ਤੇ ਕੀਤੀ ਅਰਦਾਸ~PR.182~