¡Sorpréndeme!

Giani Raghbir Singh | Giani Raghbir Singh ਨੂੰ ਸੇਵਾਮੁਕਤ ਕਰਨ 'ਤੇ SGPC ਮੈਂਬਰ ਦਾ ਵੱਡਾ ਬਿਆਨ!

2025-03-07 0 Dailymotion

ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ Giani Raghbir Singh ਤੇ ਗਿਆਨੀ ਸੁਲਤਾਨ ਸਿੰਘ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਲਿਆ ਗਿਆ | ਜਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਦੌਰਾਨ SGPC ਮੈਂਬਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਹਨਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ ਤੇ ਨਾਲ ਹੀ ਸੁਖਬੀਰ ਬਾਦਲ 'ਤੇ ਸ਼ਬਦੀ ਹਮਲੇ ਕੀਤੇ |

#SGPC #gianiraghbirsingh #sukhbirbada

~PR.182~