¡Sorpréndeme!

Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰ

2025-03-11 4 Dailymotion

ਕੈਨੇਡਾ ਦੇ ਇੱਕ ਇਮੀਗ੍ਰੇਸ਼ਨ ਵਿਸ਼ਲੇਸ਼ਕ ਦਰਸ਼ਨ ਮਹਾਰਾਜਾ ਨੇ ਬਿਜ਼ਨਸ ਸਟੈਂਡਰਡ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਰਕ ਕਾਰਨੀ ਨੇ ਅਜੇ ਤੱਕ ਆਵਾਸ ਨੀਤੀ ‘ਤੇ ਕੋਈ ਠੋਸ ਬਿਆਨ ਨਹੀਂ ਦਿੱਤਾ। ਉਨ੍ਹਾਂ ਨੇ ਸੰਭਾਵਨਾ ਜਤਾਈ ਕਿ ਕਾਰਨੀ ਮੌਜੂਦਾ ਇਮੀਗ੍ਰੇਸ਼ਨ ਨੀਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕਰਨਗੇ। ਮਹਾਰਾਜਾ ਨੇ ਇਹ ਵੀ ਕਿਹਾ ਕਿ ਇਸ ਸਮੇਂ ਕੈਨੇਡਾ ਲਈ ਅਮਰੀਕਾ ਨਾਲ ਜਾਰੀ ਟੈਰੀਫ ਯੁੱਧ ਸਭ ਤੋਂ ਵੱਡੀ ਚੁਣੌਤੀ ਹੈ, ਇਸ ਕਾਰਨ ਇਮੀਗ੍ਰੇਸ਼ਨ ਦੇ ਮੁੱਦੇ ‘ਤੇ ਕਾਰਨੀ ‘ਤੇ ਕਿਸੇ ਵੀ ਤਰੀਕੇ ਦਾ ਦਬਾਅ ਬਣਾਏ ਜਾਣ ਦੀ ਸੰਭਾਵਨਾ ਘੱਟ ਹੈ।