ਪੰਜਾਬ ਪੁਲਿਸ ਤੇ ਫੌਜ ਹੋ ਗਈ ਇਕੱਠੀ !
ਕਰਨਲ ਬਾਠ ਮਾਮਲੇ 'ਚ ਲਿਆ ਜਾਵੇਗਾ ਵੱਡਾ ਐਕਸ਼ਨ ?
#colonelbathcase #dgp #punjabpolice
ਕਰਨਲ ਬਾਠ ਮਾਮਲੇ 'ਚ ਡੀ. ਜੀ. ਪੀ. ਗੌਰਵ ਯਾਦਵ ਤੇ ਲੈਫਟੀਨੈਂਟ ਜਨਰਲ ਮੋਹਿਤ ਵਧਵਾ ਵਲੋਂ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਲੈਫਟੀਨੈਂਟ ਨੇ ਕਿਹਾ ਕਿ ਇਸ ਮਾਮਲੇ ਦੀ ਪਾਰਦਰਸ਼ੀ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ। ਫ਼ੌਜ ਇਸ ਕੇਸ ਨੂੰ ਫ਼ੈਸਲਾਕੁੰਨ ਅੰਤ ਤੱਕ ਲੈ ਕੇ ਜਾਵੇਗੀ। ਇਸਦੇ ਨਾਲ ਹੀ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਪੁਲਸ ਬਨਾਮ ਫ਼ੌਜ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ 12 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਰਨਲ ਦਾ ਮਿਲਟਰੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ।
#PunjabPolice #ArmyUnity #ColonelBathCase #BigAction #PunjabPolitics #BreakingNews #CurrentEvents #LawEnforcement #SecurityMeasures #PoliticalTension #latestnews #trendingnews #updatenews #newspunjab #punjabnews #oneindiapunjabi
~PR.182~