ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਅਦਾਲਤ ਨੇ ਮੁੜ 3 ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ।ਪੁਲਿਸ ਅੰਮ੍ਰਿਤਪਾਲ ਸਿੰਘ ਦੀ ਅਨੰਦਪੁਰ ਫੌਜ ਬਾਰੇ ਪੁੱਛਗਿੱਛ ਕਰੇਗੀ।