ਮਲੇਸ਼ੀਆ ਵਿੱਚ ਫਸੇ ਲੁਧਿਆਣਾ ਜ਼ਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਦੀ ਸੰਤ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋਈ ਹੈ।