ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀਆਂ ਵੱਲੋਂ ਸ਼ਹਿਰ ਵਿੱਚ ਕਾਲੀਆਂ ਪੱਟੀਆਂ ਬੰਨਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।