ਬਰਨਾਲਾ ਵਿਖੇ ਪੰਜਾਬ ਸੂਬਾਰਡੀਨੇਟਰ ਸਰਵਿਸਜ਼ ਫੈਡਰੇਸ਼ਨ ਦੀ ਬੈਠਕ ਹੋਈ ਜਿਸ ਵਿੱਚ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ।