ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਇਕ ਮਾਰਚ ਤੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਜਾ ਰਹੀ ਮੁਹਿੰਮ ਦੇ ਚਲਦੇ ਕਈ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।