ਮੋਗਾ ’ਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਾਰਨ ਦੀ ਧਮਕੀ ਵਾਲੀ ਵਾਇਰਲ ਚੈਟ ’ਤੇ ਕੇਸ ਦਰਜ, 2 ਗ੍ਰਿਫ਼ਤਾਰ