ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਮਰੀਕਾ ਨਾਲ ਮਿਲ ਕੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਛੋਟੇ ਕਿਸਾਨਾਂ ਨੂੰ ਖਤਮ ਕਰ ਰਹੇ ਹਨ।