¡Sorpréndeme!

ਫਿਰੋਜ਼ਪੁਰ ਵਿੱਚ ਡਿਪਟੀ ਕਮਿਸ਼ਨਰ ਅਤੇ ਭਾਜਪਾ ਆਗੂਆਂ ਵਿਚਾਲੇ ਹੋਈ ਬਹਿਸ, ਸੜੀਆਂ ਫਸਲਾਂ ਦੇ ਮੁਆਵਜ਼ੇ ਸਬੰਧੀ ਮੰਗ ਪੱਤਰ ਦੇਣ ਗਏ ਸੀ ਆਗੂ

2025-04-22 0 Dailymotion

ਫਿਰੋਜ਼ਪੁਰ ਸੜੀਆਂ ਫਸਲਾਂ ਦੇ ਮੁਆਵਜ਼ੇ ਸਬੰਧੀ ਮੰਗ ਪੱਤਰ ਦੇਣ ਗਏ ਭਾਜਪਾ ਆਗੂਆਂ ਦੀ ਡਿਪਟੀ ਕਮਿਸ਼ਨਰ ਨਾਲ ਬਹਿਸ ਹੋ ਗਈ। ਪੜ੍ਹੋ ਪੂਰੀ ਖਬਰ...