ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ।