ਬਾਈਕ ਸਵਾਰ ਨਕਾਬਪੋਸ਼ ਹਮਲਾਵਰਾਂ ਵੱਲੋਂ ਭੈਣ ਨੂੰ ਮਿਲਣ ਆ ਰਹੇ ਨੌਜਵਾਨਾਂ ਉੱਪਰ ਜਾਨੋ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ ਗਈਆਂ ।