ਸੈਲਾਨੀਆਂ 'ਤੇ ਅੱਤਵਾਦੀ ਹਮਲੇ ਨੂੰ ਲੈ ਕੇ ਲੁਧਿਆਣਾ ਦੀ ਜਾਮਾ ਮਸਜਿਦ ਦੇ ਬਾਹਰ ਅੱਜ ਅੱਤਵਾਦ ਦਾ ਪੁਤਲਾ ਮੁਸਲਿਮ ਭਾਈਚਾਰੇ ਵੱਲੋਂ ਫੂਕਿਆ ਗਿਆ।