ਨਗਰ ਨਿਗਮ ਦੀ ਜ਼ਮੀਨ 'ਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ 'ਤੇ ਚੱਲੀ ਡਿੱਚ ਮਸ਼ੀਨ। ਅੱਠ ਨਾਜਾਇਜ਼ ਕਬਜ਼ੇ ਹਟਾਏ ਗਏ।