ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕੀਤੀ ਹੈ, ਸਿੰਧੂ ਜਲ ਸੰਧੀ 'ਤੇ ਰੋਕ ਦੇ ਨਾਲ ਅਟਾਰੀ ਬਾਰਡਰ ਵੀ ਬੰਦ ਕਰ ਦਿੱਤਾ।