ਪਟਿਆਲਾ ਵਸਨੀਕ ਅਰੁਣ ਬਜਾਜ ਜਿਸ ਨੂੰ ਪੂਰੇ ਵਿਸ਼ਵ ਵਿਚ ‘ਨੀਡਲ ਮੈਨ’ ਨਾਮ ਨਾਲ ਜਾਣਿਆ ਜਾਂਦਾ ਹੈ। ਉਹ 7 ਵਰਲਡ ਰਿਕਾਰਡ ਆਪਣੇ ਨਾਮ ਕਰ ਚੁੱਕਿਆ ਹੈ।