ਵੱਡੀ ਗਿਣਤੀ ਵਿੱਚ ਸੈਲਾਨੀ ਰਿਟਰੀਟ ਸੈਰੇਮਨੀ ਦੇਖਣ ਵਾਹਗਾ ਸਰਹੱਦ 'ਤੇ ਪਹੁੰਚੇ ਤਾਂ ਬੀਐਸਐਫ ਵੱਲੋਂ ਉਨ੍ਹਾਂ ਨੂੰ ਰਿਟਰੀਟ ਸੈਰੇਮਨੀ ਦੇਖਣ ਲਈ ਅੱਗੇ ਭੇਜ ਦਿੱਤਾ ਗਿਆ।