¡Sorpréndeme!

ਚੰਡੀਗੜ੍ਹ 'ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ, ਸੈਕਟਰ-17 'ਚ ਹੰਗਾਮਾ, ਪੁਲਿਸ ਹਿਰਾਸਤ 'ਚ ਮੁਲਜ਼ਮ

2025-04-25 983 Dailymotion

ਹਿੰਦੂ ਸੰਗਠਨਾਂ ਅਤੇ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਨੇ ਪਹਿਲਗਾਮ ਹਮਲੇ ਦੇ ਖਿਲਾਫ ਚੰਡੀਗੜ੍ਹ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।