ਯੂਪੀਐਸਸੀ ਪ੍ਰੀਖਿਆ ਦੇ ਨਤੀਜਿਆਂ ਵਿੱਚ ਲੁਧਿਆਣਾ ਦੇ ਖੰਨਾ ਦੇ ਪਿੰਡ ਭੁਮੱਦੀ ਦੇ ਵਸਨੀਕ ਜਸਕਰਨ ਸਿੰਘ ਨੇ 240ਵਾਂ ਰੈਂਕ ਕੀਤਾ ਪ੍ਰਾਪਤ।