ਪਹਿਲਗਾਮ ਹਮਲੇ ਤੋਂ ਬਾਅਦ ਮੋਗਾ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਵਿਰੋਧ ਜਤਾਇਆ ਗਿਆ ਅਤੇ ਉਨ੍ਹਾਂ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ।