ਕੈਨੇਡਾ 'ਚ ਗੋਲੀ ਲੱਗਣ ਨਾਲ ਜਾਨ ਗਵਾਉਣ ਵਾਲੀ ਤਰਨ ਤਾਰਨ ਦੀ ਹਰਸਿਮਰਤ ਕੌਰ ਰੰਧਾਵਾ ਦੀ ਮ੍ਰਿਤਕ ਦੇਹ ਭਾਰਤ ਪਤਰੀ ਅਤੇ ਉਸ ਦਾ ਸਸਕਾਰ ਕੀਤਾ ਗਿਆ।