ਬਠਿੰਡਾ ਵਿੱਚ ਸਥਿਤ ਬੱਸ ਅੱਡੇ ਨੂੰ ਮਲੋਟ ਰੋਡ 'ਤੇ ਲਿਜਾਣ ਦੇ ਫੈਸਲੇ ਦੇ ਵਿਰੋਧ 'ਚ ਸ਼ਹਿਰ ਵਾਸੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਰੋਸ ਮਾਰਚ।