ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਪਰ ਇਸ ਵਿਚਾਲੇ ਆਮ ਲੋਕ ਖੱਜਲ ਖੁਆਰ ਹੋ ਰਹੇ ਹਨ।