ਪਹਿਲਗਾਮ ਹਮਲੇ 'ਤੇ ਬੋਲਦੇ ਹੋਏ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪਾਕਿਸਤਾਨ ਦੀ ਹਿਮਾਇਤ ਕੀਤੀ ਹੈ ਅਤੇ ਕਿਹਾ ਕਿ ਹਮਲਾ ਕੇਂਦਰ ਦਾ ਫੇਲ੍ਹੀਅਰ ਹੈ।