ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਭੁਮੱਦੀ ਵਿਖੇ ਪਹੁੰਚ ਕੇ ਯੂ.ਪੀ.ਐੱਸ.ਸੀ ਪ੍ਰੀਖਿਆ ਪਾਸ ਕਰਕੇ ਆਈ.ਏ.ਐਸ ਬਣੇ ਜਸਕਰਨ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।