ਬਠਿੰਡਾ ਦੀ ਮਹਿਲਾ ਸਰਪੰਚ ਨਾਲ ਚੱਲ ਰਹੇ ਵਿਵਾਦ ਤੋਂ ਬਾਅਦ ਨੌਜਵਾਨ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ।