ਫਿਰੋਜ਼ਪੁਰ ਵਿੱਚ ਕਾਂਗਰਸੀ ਕੌਂਸਲਰ 'ਤੇ ਗੋਲੀਆਂ ਚਲਾਉਣ ਵਾਲੇ ਤਿੰਨ ਬਦਮਾਸ਼ਾਂ ਨੂੰ ਐਨਕਾਊਂਟਰ ਦੌਰਾਨ ਫਿਰੋਜ਼ਪੁਰ ਪੁਲਿਸ ਗ੍ਰਿਫਤਾਰ ਕਰ ਲਿਆ ਹੈ।