ਪਹਿਲਗਾਮ ਹਮਲਾ ਸਰਹੱਦਾਂ ਨਾਲ ਵੰਡੇ ਹੋਏ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਕਰ ਰਿਹਾ ਉਜਾਗਰ, ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਪਾਕਿਸਤਾਨੀ ਨਾਗਿਰਕ
2025-04-28 0 Dailymotion
ਭਾਰਤ ਸਰਕਾਰ ਵੱਲੋਂ ਆਦੇਸ਼ ਜਾਰੀ, ਪਾਕਿਸਤਾਨੀ ਨਾਗਰਿਕ ਜੋ ਭਾਰਤ ਵਿੱਚ ਘੁੰਮਣ ਜਾਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਏ ਹਨ ਉਹ ਵਾਪਸ ਆਪਣੇ ਦੇਸ਼ ਪਰਤ ਜਾਣ।