ਪੰਜਾਬ ਵਿੱਚ ਗਰਮੀ ਨੇ ਮਈ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਰਿਕਾਰਡ ਤੋੜ ਦਿੱਤਾ ਹੈ। ਹੀਟ ਵੇਵ ਅਲਰਟ ਦੇ ਨਾਲ-ਨਾਲ ਕਿਸਾਨਾਂ ਲਈ ਅਹਿਮ ਖ਼ਬਰ।