ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਕਾਰਨ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਵਿੱਚ ਮਾਹੌਲ ਤਣਾਅਪੂਰਨ। ਤਾਰੋਂ ਪਾਰ ਖੇਤੀ ਕਰਨ ਵਾਲਿਆਂ ਲਈ ਹੋ ਰਹੀ ਅਨਾਉਂਸਮੈਂਟ।