ਸੋਨੀਆ ਮਾਨ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਲੜਾਈ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ।