ਲੁਧਿਆਣਾ 'ਚ ਪੁਲਿਸ ਨੇ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਉੱਤੇ ਸਖ਼ਤੀ ਕੀਤੀ ਅਤੇ 41 ਦੇ ਕਰੀਬ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ।