ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਏ।