ਫਿਰੋਜ਼ਪੁਰ-ਫਰੀਦਕੋਟ ਰੋਡ ਉੱਤੇ ਪੈਂਦੇ ਪਿੰਡ ਸਾਈਆਂ ਕੋਲ 2 ਕਾਰਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।