ਅੰਮ੍ਰਿਤਸਰ ਵਿੱਚ ਵੀ ਕੈਬਨਿਟ ਮੰਤਰੀਆਂ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਵੱਲੋਂ ਬੀਜੇਪੀ ਆਗੂ ਤਰੁਣ ਚੁੱਘ ਦੇ ਘਰ ਦਾ ਘਿਰਾਓ ਕੀਤਾ ਗਿਆ।