ਬਰਨਾਲਾ 'ਚ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ 'ਆਪ' ਦੇ ਸੰਸਦ ਮੈਂਬਰ ਮੀਤ ਹੇਅਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ...