ਫਿਰੋਜ਼ਪੁਰ ਦੇ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਦੁਬਈ ਦੇ ਕਾਰੋਬਾਰੀ ਐਸ ਪੀ ਸਿੰਘ ਓਬਰਾਏ ਨੇ ਪੀੜਤਾਂ ਨੂੰ ਮਾਲੀ ਮਦਦ ਦਿੱਤੀ।