ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। 29 ਅਪ੍ਰੈਲ ਨੂੰ ਜ਼ਮਾਨਤ ਅਰਜ਼ੀ ਦਿੱਤੀ ਸੀ।