ਬਾਰਡਰ ਪਾਕਿਸਤਾਨ ਵੀਜ਼ਾ ਧਾਰਕਾਂ ਲਈ ਖੋਲ੍ਹਿਆ ਗਿਆ ਹੈ। ਜਿਨ੍ਹਾਂ ਔਰਤਾਂ ਦਾ ਵਿਆਹ ਪਾਕਿਸਤਾਨ ਵਿੱਚ ਹੋਇਆ ਪਰ ਉਨ੍ਹਾਂ ਕੋਲ ਭਾਰਤੀ ਪਾਸਪੋਰਟ ਹਨ,ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।