ਸੂਬੇ ਵਿੱਚ ਤਾਪਮਾਨ ਅੰਦਰ ਗਿਰਾਵਟ ਦਰਜ। ਆਉਣ ਵਾਲੇ ਚਾਰ-ਪੰਜ ਦਿਨ ਵੀ ਲੋਕਾਂ ਨੂੰ ਗਰਮੀ ਤੋਂ ਰਹੇਗੀ ਰਾਹਤ। ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ।