ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀਆਂ ਦੇ ਮੁੱਦੇ 'ਤੇ ਅੱਜ ਚੰਡੀਗੜ੍ਹ ਵਿਖੇ ਆਲ ਪਾਰਟੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।