ਮਾਨਸਾ ਵਿਖੇ ਵਿੱਤ ਮੰਤਰੀ ਦੀ ਆਮਦ ਤੋਂ ਪਹਿਲਾਂ ਸਵਾਲ ਕਰਨ ਲਈ ਆਏ 2 ਦਰਜਨ ਦੇ ਕਰੀਬ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।